Nehemiah 6:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਸਿਰਫ ਸਾਨੂੰ ਡਰਾਉਣਾ ਹੀ ਚਾਹੁੰਦੇ ਸਨ। ਉਹ ਆਪਣੇ ਮਨ ਵਿੱਚ ਇਉਂ ਸੋਚਦੇ ਸਨ, “ਯਹੂਦੀਆਂ ਨੂੰ ਧਮਕਾ ਕੇ ਜਦੋਂ ਅਸੀਂ ਇਉਂ ਕਰਾਂਗੇ ਤਾਂ ਉਹ ਕਮਜ਼ੋਰ ਲੋਕ ਡਰ ਕੇ ਕੰਮ ਛੱਡ ਦੇਣਗੇ ਤੇ ਇਉਂ ਕੰਧ ਮੁਕੰਮਲ ਨਹੀਂ ਹੋਵੇਗੀ।” ਪਰ ਮੈਂ ਪਰਮੇੁਸ਼ਰ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ, ਮੈਨੂੰ ਬਲ ਬਖਸ਼।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਸਾਰੇ ਇਹ ਆਖ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਭਈ ਕੰਮ ਤੋਂ ਉਨ੍ਹਾਂ ਦੇ ਹੱਥ ਝੂਠੇ ਪੈ ਜਾਣ ਭਈ ਉਹ ਪੂਰਾ ਨਾ ਹੋਵੇ ਹੁਣ (ਹੇ ਪਰਮੇਸ਼ੁਰ) ਮੇਰੇ ਹੱਥਾਂ ਨੂੰ ਤਕੜੇ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ। ਹੁਣ ਹੇ ਪਰਮੇਸ਼ੁਰ! ਮੇਰੇ ਹੱਥਾਂ ਨੂੰ ਤਕੜੇ ਕਰ!