Nehemiah 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੰਧ ਬਣ ਗਈ ਸੀ, ਮੈਂ ਫ਼ਾਟਕ ਤੇ ਦਰਵਾਜ਼ੇ ਲਾਏ। ਫ਼ੇਰ ਉਹ ਲੋਕ ਜੋ ਫ਼ਾਟਕਾਂ ਦੀ ਰੱਖਵਾਲੀ ਕਰ ਸੱਕਦੇ ਸਨ, ਧਾਰਮਿਕ ਗਵਈਏ, ਅਤੇ ਲੇਵੀ ਨਿਯੁਕਤ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਕੰਧ ਬਣ ਗਈ ਅਤੇ ਮੈਂ ਬੂਹੇ ਜੜ ਦਿੱਤੇ ਅਤੇ ਦਰਬਾਨ, ਰਾਗੀ ਅਤੇ ਲੇਵੀ ਠਹਿਰਾ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ,