Nehemiah 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਬ-ਮੋਆਬ ਤੋਂ ਕਿ ਯੇਸ਼ੂਆ ਅਤੇ ਯੋਆਬ ਘਰਾਣੇ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ, ਉਨ੍ਹਾਂ ਦੀ ਗਿਣਤੀ ਸੀ 2,818
Punjabi Bible 2016 - ਪਵਿੱਤਰ ਬਾਈਬਲ O.V.
ਪਹਥ-ਮੋਆਬ ਜਿਹੜੇ ਯੇਸ਼ੂਆ ਅਤੇ ਯੋਆਬ ਦੀ ਵੰਸ ਵਿੱਚੋਂ ਸਨ ਦੋ ਹਜ਼ਾਰ ਅਠ ਸੌ ਅਠਾਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ,