Nehemiah 7:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਦੀ ਸੂਚੀ ਇਵੇਂ ਸੀ: ਯੇਸ਼ੂਆ ਦੇ ਘਰੋ ਯਦਅਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 973
Punjabi Bible 2016 - ਪਵਿੱਤਰ ਬਾਈਬਲ O.V.
ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਦੇ ਯਦਅਯਾਹ ਦੀ ਵੰਸ ਨੌ ਸੌ ਤਿਹੱਤਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ,