Nehemiah 7:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਦੀ ਗਿਣਤੀ ਇਸ ਤਰ੍ਹਾਂ ਸੀ: ਯੇਸ਼ੂਆ ਤੋਂ ਕਦਮੀਏਲ ਰਾਹੀਂ ਹੋਦਵਾਹ ਦੇ ਪਰਿਵਾਰ ਰਾਹੀਂ, ਉਨ੍ਹਾਂ ਦੇ ਉੱਤਰਾਧਿਕਾਰੀ ਸਨ 74
Punjabi Bible 2016 - ਪਵਿੱਤਰ ਬਾਈਬਲ O.V.
ਲੇਵੀ ਅਰਥਾਤ ਕਦਮੀਏਲ ਦੇ ਯੇਸ਼ੂਆ ਦੀ ਵੰਸ ਅਤੇ ਹੋਦਵਾਹ ਦੀ ਵੰਸ ਚੁਹੱਤਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ।