Nehemiah 7:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਰਬਾਨ ਦੀ ਗਿਣਤੀ ਇਵੇਂ ਸੀ: ਸੱਲੁਮ, ਆਟੇਰ ਟਲਮੋਨ, ਅੱਕੂਬ, ਹਟੀਟਾ ਅਤੇ ਸ਼ੋਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ 138
Punjabi Bible 2016 - ਪਵਿੱਤਰ ਬਾਈਬਲ O.V.
ਦਰਬਾਨ ਸੱਲੁਮ ਦੀ ਵੰਸ ਅਰ ਆਟੇਰ ਦੀ ਵੰਸ ਅਰ ਟਲਮੋਨ ਦੀ ਵੰਸ ਅਰ ਅੱਕੂਬ ਦੀ ਵੰਸ ਅਤੇ ਹਟੀਟਾ ਦੀ ਵੰਸ ਅਤੇ ਸ਼ੋਬਾਈ ਦੀ ਵੰਸ ਇੱਕ ਸੌ ਅਠੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।