Nehemiah 7:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੁਫਾ ਅਤੇ ਟੱਬਾਓਬ,
Punjabi Bible 2016 - ਪਵਿੱਤਰ ਬਾਈਬਲ O.V.
ਨਥੀਨੀਮ ਅਰਥਾਤ ਸੀਹਾ ਦੀ ਵੰਸ ਅਤੇ ਹਸੁਫਾ ਦੀ ਵੰਸ ਅਰ ਟੱਬਾਓਥ ਦੀ ਵੰਸ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,