Nehemiah 7:57 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਦੇ ਸੇਵਕਾਂ ਦੇ ਘਰਾਣਿਆਂ ਵਿੱਚੋਂ: ਸੋਟਈ, ਸੋਫਰਬ ਅਤੇ ਪਰੀਦਾ ਦੇ ਉੱਤਰਾਧਿਕਾਰੀ,
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਦੇ ਟਹਿਲੂਆਂ ਦੀ ਵੰਸ ਸੋਟਈ ਦੀ ਵੰਸ ਅਰ ਸੋਫਰਥ ਦੀ ਵੰਸ ਅਰ ਪਰੀਦਾ ਦੀ ਵੰਸ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ,