Nehemiah 7:63 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਦੇ ਘਰਾਣਿਆਂ ਉੱਤਰਾਧਿਕਾਰੀਆਂ ਵਿੱਚੋਂ: ਹਾਬਾਯਾਹ, ਹੱਕੋਜ਼ ਦੇ ਅਤੇ ਬਰਜ਼ਿਲਈ ਦੇ ਉੱਤਰਾਧਿਕਾਰੀ ਸਨ, (ਜੇਕਰ ਕੋਈ ਮਨੁੱਖ ਗਿਲਆਦ ਦੇ ਬਰਜ਼ਿਲਈ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨੂੰ ਵਿਆਹ ਲੈਂਦਾ, ਤਾਂ ਉਹ ਬਰਜ਼ਿਲਈ ਦੇ ਉੱਤਰਾਧਿਕਾਰੀਆਂ ਵਿੱਚੋਂ ਅਖਵਾਉਂਦਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕਾਂ ਵਿੱਚੋਂ ਹਾਬਾਯਾਹ ਦੀ ਵੰਸ ਅਰ ਕੋਸ ਦੀ ਵੰਸ ਬਰਜ਼ਿੱਲਈ ਦੀ ਵੰਸ ਜਿਨ੍ਹਾਂ ਨੇ ਬਰਜ਼ਿੱਲਈ ਗਿਲਆਦੀ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਏਸ ਲਈ ਉਨ੍ਹਾਂ ਦੇ ਨਾਉਂ ਉੱਤੇ ਪੁਕਾਰੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।