Nehemiah 7:65 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਰਾਜਪਾਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਅੱਤ ਪਵਿੱਤਰ ਭੋਜਨ ਵਿੱਚੋਂ ਨਾ ਖਾਣ ਜਿੰਨਾ ਚਿਰ ਉਰੀਮ ਅਤੇ ਬੁਂਮੀਮ ਵਾਲਾ ਜਾਜਕ ਪਰਮੇਸ਼ੁਰ ਤੋਂ ਪੁੱਛ ਨਾ ਲਵੇ ਕਿ ਕੀ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਾਕਮ ਨੇ ਉਨ੍ਹਾਂ ਨੂੰ ਆਖਿਆ ਕਿ ਓਹ ਅੱਤਪਵਿੱਤ੍ਰ ਚੀਜ਼ਾਂ ਵਿੱਚੋਂ ਨਾ ਖਾਣ ਜਿੰਨਾਂ ਚਿਰ ਊਰੀਮ ਅਰ ਥੁੰਮੀਮ ਲਈ ਕੋਈ ਜਾਜਕ ਨਾ ਖੜਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।