Nehemiah 7:70 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਘਰਾਣਿਆਂ ਨੇ ਕੰਮ ਵਿੱਚ ਪੈਸੇ ਨਾਲ ਮਦਦ ਕੀਤੀ। ਰਾਜਪਾਲ ਨੇ 1,000 ਦਰਮ ਸੋਨਾ ਖਜ਼ਾਨੇ ਲਈ ਦਿੱਤੇ। ਉਸ ਨੇ 50 ਬਾਟੇ ਅਤੇ ਜਾਜਕਾਂ ਵਾਸਤੇ 530 ਕਮੀਜਾਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪਿਉ ਦਾਦਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਿੱਤਾ ਅਤੇ ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ ਅਤੇ ਪੰਜਾਹ ਬਾਟੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖ਼ਜਾਨੇ ਵਿੱਚ ਦਿੱਤੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।