Nehemiah 7:71 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਘਰਾਣਿਆਂ ਦੇ ਆਗੂਆਂ ਨੇ ਕੰਮ ਦੀ ਕੀਮਤ ਅਦਾ ਕਰਨ ਲਈ ਖਜ਼ਾਨੇ ਲਈ 20,000 ਦਰਹਮ ਸੋਨਾ ਅਤੇ 2,200 ਮਾਨੇਹ ਚਾਂਦੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਿਉ ਦਾਦਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ,