Nehemiah 7:72 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਬਾਕੀ ਦੇ ਲੋਕਾਂ ਨੇ 20,000 ਦਰਮ ਸੋਨਾ, 2,000 ਮਾਨੇਹ ਚਾਂਦੀ ਅਤੇ ਜਾਜਕਾਂ ਲਈ 67 ਕਮੀਜਾਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਾਕੀ ਲੋਕਾਂ ਨੇ ਜਿਹੜਾ ਦਿੱਤਾ ਉਹ ਵੀਹ ਹਜ਼ਾਰ ਦਰਮ ਸੋਨਾ ਸੀ ਅਤੇ ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਟ ਪੁਸ਼ਾਕਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।