Nehemiah 7:73 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਜਾਜਕ, ਲੇਵੀ, ਦਰਬਾਨ, ਗਵਈਏ ਅਤੇ ਕਈ ਹੋਰ ਲੋਕ, ਮੰਦਰ ਦੇ ਸੇਵਕਾਂ ਅਤੇ ਸਾਰਾ ਇਸਰਾਏਲ ਆਪੋ-ਆਪਣੇ ਨਗਰਾਂ ਵਿੱਚ ਸਥਾਪਿਤ ਹੋ ਗਏ। ਅਤੇ ਜਦੋਂ ਸਾਲ ਦਾ ਸੱਤਵਾਂ ਮਹੀਨਾ ਆਇਆ, ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਸ਼ਹਿਰਾਂ ਵਿੱਚ ਵਸ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਜਕ ਅਰ ਲੇਵੀ ਅਰ ਦਰਬਾਨ ਅਰ ਰਾਗੀ ਅਰ ਕਈ ਲੋਕ ਅਰ ਨਥੀਨੀਮ ਸਗੋਂ ਸਾਰਾ ਇਸਰਾਏਲ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ ਅਤੇ ਜਦੋਂ ਸੱਤਵਾਂ ਮਹੀਨਾ ਆਇਆ ਤਾਂ ਇਸਰਾਏਲੀ ਆਪਣਿਆਂ ਸ਼ਹਿਰਾਂ ਵਿੱਚ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।