Nehemiah 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ ਫਾਟਕ ਦੇ ਸਾਹਮਣੇ ਚੌਂਕ ਵਿੱਚ ਇੱਕਠੀ ਹੋਈ ਤਾਂ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਆਖਿਆ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਨੂੰ ਲਿਆ ਜਿਹਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।