Nehemiah 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸਾਰੇ ਲੋਕ ਖਾਣ ਅਤੇ ਪੀਣ ਲਈ ਚੱਲੇ ਗਏ ਅਤੇ ਕੁਝ ਭੋਜਨ ਹੋਰਨਾਂ ਨੂੰ ਆਨੰਦ ਮਨਾਉਣ ਲਈ ਅਤੇ ਇੱਕ ਪ੍ਰਸਂਨਤਾਮਈ ਪਰਬ ਨੂੰ ਮਨਾਉਣ ਲਈ ਭੇਜਿਆ। ਅਖੀਰ ਜਿਹੜੀਆਂ ਗੱਲਾਂ ਉਨ੍ਹਾਂ ਨੂੰ ਸਮਝਾਈਆਂ ਜਾ ਰਹੀਆਂ ਸਨ, ਉਨ੍ਹਾਂ ਦੀ ਸਮਝ ਵਿੱਚ ਆ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੀ ਪਰਜਾ ਖਾਣ ਪੀਣ ਅਤੇ ਛਾਂਦੇ ਘੱਲਣ ਲਈ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ ਕਿਉਂ ਜੋ ਓਹ ਏਹਨਾਂ ਗੱਲਾਂ ਨੂੰ ਜਿਹੜੀਆਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਮਝਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।