Nehemiah 8:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਮਹੀਨੇ ਦੇ ਦੂਜੇ ਦਿਨ, ਸਾਰੇ ਪਰਿਵਾਰਾਂ ਦੇ ਆਗੂ, ਜਾਜਕ ਅਤੇ ਲੇਵੀ ਅਜ਼ਰਾ ਦੇ ਗਿਰਦ ਬਿਵਸਬਾ ਦੇ ਬਚਨ ਸਿੱਖਣ ਲਈ ਇੱਕਤ੍ਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਦੂਜੇ ਦਿਨ ਸਾਰੀ ਪਰਜਾ ਦੇ ਪਿਉ ਦਾਦਿਆਂ ਦੇ ਮੁਖੀਏ ਅਰ ਜਾਜਕ ਅਤੇ ਲੇਵੀ ਅਜ਼ਰਾ ਲਿਖਾਰੀ ਕੋਲ ਇੱਕਠੇ ਹੋਏ ਭਈ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇਕੱਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ।