Nehemiah 8:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਦਿਨ ਤੋਂ ਲੈ ਕੇ ਅਖੀਰਲੇ ਦਿਨ ਤੀਕ, ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ, ਹਰ ਹੋਜ਼ ਪੜ੍ਹਿਆ। ਉਨ੍ਹਾਂ ਨੇ ਪਰਬ ਨੂੰ ਬਿਵਸਬਾ ਮੁਤਾਬਕ ਸੱਤ ਦਿਨ ਮਨਾਇਆ ਅਤੇ ਅੱਠਵੇਂ ਦਿਨ ਇੱਕ ਖਾਸ ਸਭਾ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹਿਲੇ ਦਿਨ ਤੋਂ ਲੈ ਕੇ ਛੇਕੜਲੇ ਦਿਨ ਤੀਕ ਉਸ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਨੂੰ ਨਿਤਾ ਨੇਮ ਪੜ੍ਹਿਆ ਅਤੇ ਸੱਤ ਦਿਨ ਉਨ੍ਹਾਂ ਨੂੰ ਪਰਭ ਮਨਾਇਆ ਅਤੇ ਅੱਠਵੇਂ ਦਿਨ ਦਸਤੂਰ ਦੇ ਅਨੁਸਾਰ ਸ਼ਿਰੋਮਣੀ ਸਭਾ ਹੋਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਂ-ਸਭਾ ਹੋਈ।