Nehemiah 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇਕੱਠੇ ਹੋਏ ਲੋਕਾਂ ਸਾਹਮਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸੱਕਣ ਦੇ ਯੋਗ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਮਨੁੱਖਾਂ ਅਤੇ ਤੀਵੀਆਂ ਦੀ ਸਭਾ ਦੇ ਅੱਗੇ ਸਗੋਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸੱਕਦੇ ਸਨ ਬਿਵਸਥਾ ਨੂੰ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ,