Nehemiah 8:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਨੇ ਬਿਵਸਬਾ ਨੂੰ ਉੱਚੀ ਆਵਾਜ਼ ਵਿੱਚ ਸੁਬਹ ਤੋਂ ਦੁਪਿਹਰ ਤਾਈ ਪੜ੍ਹਿਆ, ਅਜ਼ਰਾ ਦਾ ਮੂੰਹ ਜਲ ਫਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵੱਲ ਨੂੰ ਸੀ, ਤੇ ਉਸ ਨੇ ਸਾਰੇ ਮਰਦਾਂ ਅਤੇ ਔਰਤਾਂ ਨੂੰ ਜਿਹੜੇ ਇਸ ਨੂੰ ਸਮਝ ਸੱਕਦੇ ਸਨ, ਪੜ੍ਹਕੇ ਸੁਣਾਇਆ ਸਭ ਲੋਕਾਂ ਨੇ ਬਿਵਸਬਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ ਅਤੇ ਧਿਆਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪੌਹ ਫੁੱਟਨ ਤੋਂ ਲੈ ਕੇ ਅੱਧੇ ਦਿਨ ਤਕ ਮਨੁੱਖਾਂ ਅਤੇ ਤੀਵੀਆਂ ਅਤੇ ਸਿਆਣਿਆਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੋਥੀ ਵੱਲ ਲੱਗੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ।