Nehemiah 8:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਅਜ਼ਰਾ ਲਿਖਾਰੀ ਨੇ ਪੋਥੀ ਨੂੰ ਲੋਕਾਂ ਦੇ ਸਾਹਮਣੇ ਖੋਲ੍ਹਿਆ। ਸਾਰੇ ਲੋਕਾਂ ਨੂੰ ਅਜ਼ਰਾ ਵਿਖਾਈ ਦੇ ਰਿਹਾ ਸੀ ਕਿਉਂ ਕਿ ਉਹ ਉੱਚੇ ਤਖਤਪੋਸ਼ ਉੱਪਰ ਖੜ੍ਹਾ ਸੀ। ਜਿਓਁ ਹੀ ਅਜ਼ਰਾ ਨੇ ਬਿਵਸਬਾ ਦੀ ਪੋਥੀ ਨੂੰ ਖੋਲ੍ਹਿਆ ਸਾਰੇ ਲੋਕ ਖੜ੍ਹੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜ਼ਰਾ ਨੇ ਸਾਰੀ ਪਰਜਾ ਦੇ ਵੇਖਦਿਆਂ ਪੋਥੀ ਖੋਲ੍ਹੀ ਕਿਉਂ ਜੋ ਉਹ ਸਾਰੀ ਪਰਜਾ ਤੋਂ ਉੱਚੇ ਥਾਂ ਤੇ ਸੀ ਅਤੇ ਉਹ ਦੇ ਖੋਲ੍ਹਦਿਆਂ ਸਾਰ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।