Nehemiah 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਨੇ ਯਹੋਵਾਹ, ਮਹਾਨ ਪਰਮੇਸ਼ੁਰ ਦਾ ਧੰਨਵਾਦ ਕੀਤਾ ਤੇ ਉਸ ਦੀ ਉਸਤਤ ਕੀਤੀ। ਸਾਰੇ ਲੋਕਾਂ ਨੇ ਆਪਣੇ ਹੱਥ ਉਤਾਂਹ ਨੂੰ ਚੁੱਕ ਕੇ ਕਿਹਾ “ਆਮੀਨ! ਆਮੀਨ!” ਫ਼ੇਰ ਸਾਰੇ ਲੋਕਾਂ ਨੇ ਧਰਤੀ ਉੱਪਰ ਸਿਰ ਝੁਕਾ ਕੇ ਯਹੋਵਾਹ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਆਖਿਆ ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ ਆਮੀਨ” ਵਿੱਚ ਉੱਤਰ ਦਿੱਤਾ ਅਤੇ ਯਹੋਵਾਹ ਅੱਗੇ ਧਰਤੀ ਤੀਕ ਸਿਰ ਨੂੰ ਝੁਕਾ ਕੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।