Nehemiah 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੇਸ਼ੂਅ, ਬਾਨੀ, ਸੇਰੇਬਯਾਹ, ਯਾਮੀਨ, ਅੱਕੂਬ, ਸ਼ਬਬਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਨਾਨ ਅਤੇ ਪਲਾਯਾਹ ਲੇਵੀ ਸਨ ਜਿਨ੍ਹਾਂ ਲੋਕਾਂ ਨੇ ਬਿਵਸਬਾ ਦੀ ਵਿਆਖਿਆ ਕੀਤੀ ਜਦੋਂ ਕਿ ਉਹ ਆਪਣੇ ਬਾਈਁ ਖਲੋਤੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੇਸ਼ੂਆ ਅਰ ਬਾਨੀ ਅਰ ਸੇਰੇਬਯਾਹ ਅਰ ਯਾਮੀਨ ਅਰ ਅੱਕੂਬ ਅਰ ਸ਼ਬਥਈ ਅਰ ਹੋਦੀਯਾਹ ਅਰ ਮਅਸੇਯਾਹ ਅਰ ਕਲੀਟਾ ਅਰ ਅਜ਼ਰਯਾਹ ਅਰ ਯੋਜ਼ਾਬਾਦ ਅਰ ਹਨਾਨ ਅਰ ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਰ ਪਰਜਾ ਆਪਣੇ ਥਾਂ ਤੇ ਖੜੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੇਸ਼ੂਆ, ਬਾਨੀ, ਸ਼ੇਰੇਬਯਾਹ, ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਾਨਾਨ, ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਤੇ ਪਰਜਾ ਆਪਣੇ ਸਥਾਨ ਤੇ ਖੜ੍ਹੀ ਰਹੀ।