Nehemiah 9:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਮਹੀਨੇ ਦੀ ਚਵੀ ਤਾਰੀਖ ਨੂੰ ਇਸਰਾਏਲੀ ਵਰਤ ਰੱਖ ਕੇ ਅਤੇ ਤੱਪੜ ਬੰਨ੍ਹ ਕੇ ਖਾਕ ਆਪਣੇ ਉੱਪਰ ਪਾ ਕੇ ਇੱਕਠੇ ਕੀਤੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।