Nehemiah 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਿਰਊਨ ਦੇ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ ਅਤੇ ਉਸ ਦੇ ਦੇਸ ਦੀ ਸਾਰੀ ਰਈਅਤ ਉੱਤੇ ਨਿਸ਼ਾਨ ਅਤੇ ਅਸਚਰਜ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੈਂ ਕਿ ਓਹਨਾਂ ਨੇ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਓ ਕੀਤਾ ਸੋ ਤੂੰ ਆਪਣੇ ਲਈ ਇੱਕ ਨਾਮ ਬਣਾਇਆ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।