Nehemiah 9:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਲਾਲ ਸਾਗਰ ਨੂੰ ਉਨ੍ਹਾਂ ਸਾਹਮਣੇ ਦੋ ਹਿਸਿਆਂ ਵਿੱਚ ਵੰਡ ਦਿੱਤਾ ਅਤੇ ਉਹ ਸਾਗਰ ਵਿੱਚਲੀ ਸੁੱਕੀ ਧਰਤੀ ਤੋਂ ਦੀ ਲੰਘ ਗਏ। ਤੂੰ ਮਿਸਰੀ ਫ਼ੌਜ ਨੂੰ ਜਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਡੂੰਘਾਈਆਂ ਵਿੱਚ ਫ਼ਸਾ ਦਿੱਤਾ, ਜਿਵੇਂ ਕਿ ਕਰੋਧਵਾਨ ਸਮੁੰਦਰ ਵਿੱਚ ਇੱਕ ਪੱਥਰ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਦੇ ਅੱਗੋਂ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਓਹ ਸਮੁੰਦਰ ਦੇ ਵਿੱਚ ਦੀ ਸੁੱਕੀ ਧਰਤੀ ਤੇ ਲੰਘੇ ਅਤੇ ਉਨ੍ਹਾਂ ਦਾ ਪਿੱਛਾ ਕਰਨ ਵਾਲਿਆਂ ਨੂੰ ਤੈਂ ਡੁੰਘਿਆਈ ਵਿੱਚ ਇਉਂ ਸੁੱਟਿਆ ਜਿਵੇਂ ਪੱਥਰ ਵੱਡਿਆਂ ਪਾਣੀਆਂ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।