Nehemiah 9:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਸੀਨਈ ਪਹਾੜ ਉੱਤੇ ਉਤ੍ਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਸਿੱਧੇ ਨਿਆਉਂ, ਸੱਚੀਆਂ ਬਿਵਸਥਾਂ ਅਰ ਚੰਗੀਆਂ ਬਿਧੀਆਂ ਤੇ ਹੁਕਮ ਉਨ੍ਹਾਂ ਨੂੰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।