Nehemiah 9:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਨੂੰ ਆਪਣੇ ਆਰਾਮ ਦੇ ਵਿਸ਼ੇਸ਼ ਦਿਨ ਤੋਂ ਜਾਣੂ ਕਰਵਾਇਆ। ਤੂੰ ਉਨ੍ਹਾਂ ਨੂੰ ਹੁਕਮ, ਬਿਧੀਆਂ ਅਤੇ ਬਿਵਸਬਾਂ ਮੂਸਾ ਆਪਣੇ ਸੇਵਕ ਰਾਹੀਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਪਣੇ ਪਵਿੱਤ੍ਰ ਸਬਤ ਤੋਂ ਜਾਣੂ ਕਰਾਇਆ ਅਤੇ ਹੁਕਮ ਅਰ ਬਿਧੀਆਂ ਅਰ ਬਿਵਸਥਾ ਦਾ ਤੈਂ ਆਪਣੇ ਦਾਸ ਮੂਸਾ ਦੇ ਰਾਹੀਂ ਉਨ੍ਹਾਂ ਨੂੰ ਹੁਕਮ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।