Nehemiah 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਲੋਕ, ਸਾਡੇ ਪੁਰਖੇ ਹਂਕਾਰੇ ਗਏ ਸਨ। ਉਹ ਜ਼ਿੱਦੀ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਤੇ ਸਾਡੇ ਪਿਉ ਦਾਦਿਆਂ ਨੇ ਹੰਕਾਰ ਕੀਤਾ ਅਤੇ ਆਪਣੀਆਂ ਧੌਣਾਂ ਅਕੜਾ ਲਈਆਂ ਅਤੇ ਉਨ੍ਹਾਂ ਨੇ ਤੇਰੇ ਹੁਕਮਾਂ ਨੂੰ ਨਾ ਸੁਣਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,