Nehemiah 9:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੇ ਪਿਘਲੀ ਹੋਈ ਧਾਤ ਤੋਂ ਵੱਛਾ ਬਣਾਇਆ ਅਤੇ ਆਖਿਆ, ‘ਇਹ ਤੁਹਾਡਾ ਪਰਮੇਸ਼ੁਰ ਹੈ ਜਿਸ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਅਤੇ ਉਨ੍ਹਾਂ ਨੇ ਵੱਡੀ ਬੇਅਦਬੀ ਕੀਤੀ।’
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਜਦ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਆਖਿਆ, ਏਹ ਤੇਰਾ ਪਰਮੇਸ਼ੁਰ ਹੈ ਜਿਹੜਾ ਤੈਨੂੰ ਮਿਸਰ ਵਿੱਚੋਂ ਉਤਾਹਾਂ ਲਿਆਇਆ! ਅਤੇ ਉਨ੍ਹਾਂ ਨੇ ਛੇੜ ਖਾਨੀ ਦੇ ਵੱਡੇ ਵੱਡੇ ਕੰਮ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।