Nehemiah 9:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੀ ਨਸਲ ਨੇ ਸਾਰੇ ਓਪਰੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅੱਡ ਕੀਤਾ ਅਤੇ ਖੜੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪਿਉ ਦਾਦਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।