Nehemiah 9:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਨੂੰ ਸਿਆਣੇ ਹੋਣ ਲਈ ਆਪਣਾ ਨੇਕ ਆਤਮਾ ਦਿੱਤਾ। ਤੂੰ ਉਨ੍ਹਾਂ ਦੇ ਮੂੰਹਾਂ ਤੋਂ ਮੰਨ ਨਹੀਂ ਰੱਖਿਆ, ਅਤੇ ਤੂੰ ਉਨ੍ਹਾਂ ਨੂੰ ਉਨ੍ਹਾਂ ਦੀ ਪਿਆਸ ਲਈ ਪਾਣੀ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੈਂ ਆਪਣੀ ਨੇਕ ਆਤਮਾ ਉਨ੍ਹਾਂ ਦੀ ਸਿਖਸ਼ਾ ਲਈ ਦਿੱਤੀ ਅਤੇ ਆਪਣਾ ਮੰਨ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਜਲ ਉਨ੍ਹਾਂ ਦੀ ਤਿਹਾ ਲਈ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।