Nehemiah 9:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਅਕਾਸ਼ ਵਿੱਚਲੇ ਤਾਰਿਆਂ ਵਾਂਗ ਵੱਧਾਇਆ ਅਤੇ ਉਨ੍ਹਾਂ ਨੂੰ ਉਸ ਜ਼ਮੀਨ ਤੇ ਲਿਆਇਆ ਜਿਸ ਵਿੱਚ ਦਾਖਲ ਹੋਣ ਅਤੇ ਕਬਜਾ ਕਰਨ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਨ੍ਹਾਂ ਦੀ ਵੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਂਦਾ ਜਿਹਦੇ ਲਈ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਆਖਿਆ ਸੀ ਕਿ ਓਹ ਜਾ ਕੇ ਉਹ ਦੇ ਉੱਤੇ ਕਬਜ਼ਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ।