Nehemiah 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਆਪਣੇ ਥਾਂ ਤੇ ਖੜੇ ਹੋ ਕੇ ਪਹਿਰ ਦਿਨ ਚੜ੍ਹੇ ਤਕ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਨੂੰ ਪੜ੍ਹਿਆ ਅਤੇ ਦੂਸਰੇ ਪਹਿਰ ਉਨ੍ਹਾਂ ਨੇ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ।