Nehemiah 9:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਫ਼ਿਰ ਵੀ ਤੂੰ ਇੰਨਾ ਕਿਰਪਾਲੂ ਹੈਂ ਕਿ ਤੂੰ ਉਨ੍ਹਾਂ ਨੂੰ ਜੜੋਂ ਖਤਮ ਨਾ ਕੀਤਾ ਤੂੰ ਉਨ੍ਹਾਂ ਨੂੰ ਛੱਡਿਆ ਨਾ ਕਿਉਂ ਕਿ ਹੈਂ ਪਰਮੇਸ਼ੁਰ ਤੂੰ ਬਹੁਤ ਕਿਰਪਲੂ ਅਤੇ ਦਿਆਲੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਤੈਂ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਉਕਾ ਹੀ ਨਾਸ ਹੋਣ ਲਈ ਛੱਡ ਨਾ ਦਿੱਤਾ ਕਿਉਂਕਿ ਤੂੰ ਹੀ ਦਿਆਲੂ ਤੇ ਕਿਰਪਾਲੂ ਪਰਮੇਸ਼ੁਰ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।”