Nehemiah 9:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ, ਤੂੰ ਉਹ ਕਰਨ ਵਿੱਚ ਧਰਮੀ ਸੀ ਜੋ ਤੂੰ ਸਾਡੇ ਨਾਲ ਕੀਤਾ। ਤੂੰ ਧਰਮੀ ਸੀ ਅਤੇ ਅਸੀਂ ਦੁਸ਼ਟਤਾ ਦਾ ਵਿਖਾਵਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਜੋ ਕੁਝ ਸਾਡੇ ਤੇ ਵਰਤਿਆ ਉਸ ਵਿੱਚ ਤੂੰ ਧਰਮੀ ਹੈਂ ਕਿਉਂ ਜੋ ਤੂੰ ਸਾਡੇ ਨਾਲ ਸੱਚਿਆਈ ਨਾਲ ਵਰਤਿਆ ਪਰ ਅਸਾਂ ਦੁਸ਼ਟਪੁਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।