Nehemiah 9:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਾਤਸ਼ਾਹਾਂ, ਆਗੂਆਂ, ਜਾਜਕਾਂ ਤੇ ਪੁਰਖਿਆਂ ਨੇ ਤੇਰੀ ਬਿਵਸਬਾ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਤੇਰੇ ਹੁਕਮਾਂ ਅਤੇ ਤੇਰੀਆਂ ਚਿਤਾਵਨੀਆਂ ਨੂੰ ਨਾ ਸੁਣਿਆ ਜੋ ਤੂੰ ਉਨ੍ਹਾਂ ਨੂੰ ਦਿੱਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਾਤਸ਼ਾਹਾਂ ਨੇ, ਸਾਡੇ ਸਰਦਾਰਾਂ ਨੇ, ਸਾਡਿਆਂ ਜਾਜਕਾਂ ਨੇ ਅਤੇ ਸਾਡੇ ਪਿਉ ਦਾਦਿਆਂ ਨੇ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਨਹੀਂ ਕੀਤਾ, ਤੇਰੇ ਹੁਕਮਾਂ ਨੂੰ ਨਹੀਂ ਮੰਨਿਆ ਅਤੇ ਤੇਰੀਆਂ ਗਵਾਹੀਆਂ ਨੂੰ ਜਿਹੜੀਆਂ ਗਵਾਹੀਆਂ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ ਉਨ੍ਹਾਂ ਨੇ ਨਹੀਂ ਸੁਣੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।