Nehemiah 9:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਪੁਰਖਿਆਂ ਨੇ ਤੇਰੀ ਸੇਵਾ ਨਾ ਕੀਤੀ ਇੱਥੋਂ ਤੀਕ ਕਿ ਜਦੋਂ ਉਹ ਆਪਣੇ ਰਾਜ ’ਚ ਵੱਸਦੇ ਸਨ, ਤਦ ਵੀ ਉਹ ਬਦਕਾਰੀਆਂ ਤੋਂ ਨਾ ਟਲੇ ਉਨ੍ਹਾਂ ਤੇਰੀ ਹਰ ਰਹਿਮਤ ਨੂੰ ਭੋਗਿਆ ਤੇ ਮਾਣਿਆ ਉਨ੍ਹਾਂ ਨੇ ਜ਼ਰੱਖੇਜ਼ ਧਰਤੀ ਦੀਆਂ ਖੁਸ਼ੀਆਂ ਮਾਣੀਆਂ ਖੁਲ੍ਹੀਆਂ ਥਾਵਾਂ ਤੇ ਜਿਉਂਦੇ ਰਹੇ ਪਰ ਉਹ ਆਪਣੀ ਬਦਕਾਰੀ ਤੋਂ ਨਾ ਟਲੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਨ੍ਹਾਂ ਨੇ ਆਪਣੇ ਰਾਜ ਵਿੱਚ ਅਤੇ ਤੇਰੀਆਂ ਬਹੁਤੀਆਂ ਨੇਕੀਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਨੂੰ ਦਿੱਤੀਆਂ ਅਤੇ ਏਸ ਚੌੜੀ ਅਤੇ ਮੋਟੀ ਧਰਤੀ ਵਿੱਚ ਜਿਹੜੀ ਤੂੰ ਉਨ੍ਹਾਂ ਦੇ ਅੱਗੇ ਦਿੱਤੀ ਤੇਰੀ ਉਪਾਸਨਾ ਨਾ ਕੀਤੀ ਅਤੇ ਆਪਣੀਆਂ ਬੁਰਿਆਈਆਂ ਤੋਂ ਨਾ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।”