Nehemiah 9:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ ਪਰ ਅਸੀਂ ਪਾਪ ਕੀਤੇ ਹਨ। ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ। ਉਹੀ ਪਾਤਸ਼ਾਹ ਸਾਡੇ ਸਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ। ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਨੇ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਲਈ ਦਿੱਤੀ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡਿਆਂ ਪਾਪਾਂ ਦੇ ਕਾਰਨ ਠਹਿਰਾਇਆ ਅਤੇ ਓਹ ਸਾਡਿਆਂ ਸਰੀਰਾਂ ਉੱਤੇ ਅਰ ਸਾਡਿਆਂ ਪਸੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ ਅਤੇ ਅਸੀਂ ਵੱਡੇ ਦੁਖ ਵਿੱਚ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।”