Nehemiah 9:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਨ੍ਹਾਂ ਸਾਰੀਆਂ ਗੱਲਾਂ ਕਾਰਣ ਅਸੀਂ ਇੱਕ ਅਬਦਲ ਇਕਰਾਰਨਾਮਾ ਕਰਦੇ ਹਾਂ ਇਹ ਇਕਰਾਰਨਾਮਾ ਅਸੀਂ ਲਿਖਤ ਵਿੱਚ ਦੇ ਰਹੇ ਹਾਂ ਤੇ ਉਸ ਉੱਪਰ ਸਾਡੇ ਆਗੂ, ਲੇਵੀ ਦੇ ਜਾਜਕ ਹਸਤਾਖਰ ਕਰਕੇ ਤੇ ਮੋਹਰ ਲਗਾ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਸਾਰੇ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਦਿੰਦੇ ਹਾਂ ਅਤੇ ਸਾਡੇ ਸਰਦਾਰ ਅਰ ਸਾਡੇ ਲੇਵੀ ਅਤੇ ਸਾਡੇ ਜਾਜਕ ਉਹ ਦੇ ਉੱਤੇ ਮੋਹਰ ਲਾਉਂਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।