Nehemiah 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲੇਵੀਆਂ ਵਿੱਚੋਂ ਯੇਸ਼ੂਆ ਅਰ ਬਾਨਈ ਅਰ ਕਦਮੀਏਲ ਅਰ ਸ਼ਬਨਯਾਹ ਅਰ ਬੁੰਨੀ ਅਰ ਸ਼ੇਰੇਬਯਾਹ ਅਰ ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜੇ ਹੋ ਕੇ ਵੱਡੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ।