Nehemiah 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਹੀ ਯਹੋਵਾਹ ਪਰਮੇਸ਼ੁਰ ਹੈ ਜਿਸ ਨੇ ਅਬਰਾਮ ਨੂੰ ਚੁਣਿਆ, ਤੂੰ ਹੀ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ ਤੇ ਫਿਰ ਉਸ ਦਾ ਨਾਉ ਅਬਰਾਹਾਮ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਯਹੋਵਾਹ ਪਰਮੇਸ਼ੁਰ ਹੈ ਜਿਨ ਅਬਰਾਮ ਨੂੰ ਚੁਣਿਆ ਅਤੇ ਕਸਦੀਆਂ ਦੇ ਊਰ ਵਿੱਚੋਂ ਕੱਢ ਲਿਆਂਦਾ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,