Nehemiah 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਦਾ ਮਨ ਆਪਣੇ ਸਨਮੁਖ ਈਮਾਨ ਵਾਲਾ ਪਾਇਆ ਅਤੇ ਉਹ ਦੇ ਨਾਲ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਨੇਮ ਬੰਨ੍ਹਿਆ ਅਰਥਾਤ ਉਹ ਦੀ ਅੰਸ ਨੂੰ ਦੇਣ ਦਾ ਅਤੇ ਤੂੰ ਆਪਣੀਆਂ ਗੱਲਾਂ ਨੂੰ ਪੂਰਾ ਕੀਤਾ ਕਿਉਂ ਜੋ ਤੂੰ ਧਰਮੀ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।”