Numbers 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ ਯੂਸੁਫ਼ ਦੀ ਸੰਤਾਨ ਵਿੱਚੋਂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ; ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਪਦਾਹਸ਼ੂਰ ਦਾ ਪੁੱਤਰ ਗਮਲੀਏਲ;
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਦੇ ਪੁੱਤ੍ਰਾਂ ਵਿੱਚੋਂ ਅਫ਼ਰਾਇਮ ਲਈ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤ੍ਰ ਗਮਲੀਏਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ।