Numbers 1:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਆਦਮੀ ਆਪਣੇ ਪਰਿਵਾਰਾਂ ਦੇ ਆਗੂ ਸਨ। ਉਹ ਆਪਣੇ ਪਰਿਵਾਰ-ਸਮੂਹ ਦੇ ਚੁਣੇ ਹੋਏ ਆਗੂ ਅਤੇ ਇਸਰਾਏਲੀ ਫ਼ੌਜ ਦੇ ਭਾਗਾ ਦੇ ਸਰਦਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਵਿੱਚ ਪਰਧਾਨ ਸਨ ਅਤੇ ਏਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਸਰਦਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ।