Numbers 1:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਹਾਰੂਨ ਨੇ ਇਨ੍ਹਾਂ ਆਦਮੀਆ ਨੂੰ ਨਾਲ ਲਿਆ, ਜਿਨ੍ਹਾਂ ਨੂੰ ਨਾਮਾ ਦੁਆਰਾ ਆਗੂ ਚੁਣਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਅਰ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਲਿਆ ਜਿੰਨ੍ਹਾਂ ਦੇ ਨਾਮਾਂ ਦਾ ਨਿਗਮਾ ਕੀਤਾ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ,