Numbers 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੂਜੇ ਮਹੀਨੇ ਦੇ ਪਹਿਲੇ ਦਿਨ ਇਕੱਠਿਆ ਕੀਤਾ। ਫ਼ੇਰ ਸਾਰੇ ਲੋਕਾਂ ਦੀ ਉਨ੍ਹਾਂ ਦੇ ਪਰਿਵਾਰ-ਸਮੂਹਾ ਦੇ ਨਾਮਾ ਸਮੇਤ ਗਿਣਤੀ ਕਰਕੇ ਸੂਚੀ ਬਣਾਈ ਗਈ ਸੀ। 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆ ਦੀ ਸੂਚੀ ਬਣਾਈ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਓਹ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।