Numbers 1:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ ਮੂਸਾ ਨੇ ਉਨ੍ਹਾਂ ਲੋਕਾਂ ਦੀ ਗਿਣਤੀ ਕੀਤੀ ਜਦੋਂ ਉਹ ਸੀਨਈ ਮਾਰੂਥਲ ਅੰਦਰ ਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਉਸ ਨੇ ਸੀਨਈ ਦੀ ਉਜੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।