Numbers 1:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਗਿਣਤੀ ਕੀਤੇ ਗਏ ਕੁਲ ਆਦਮੀ 59,300 ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਉਣਾਹਟ ਹਜ਼ਾਰ ਤਿੰਨ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਪੁਰਖ ਉਣਾਹਠ ਹਜ਼ਾਰ ਤਿੰਨ ਸੌ ਸਨ।