Numbers 1:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 74,600 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਚੁਹੱਤਰ ਹਜ਼ਾਰ ਛੇ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਪੁਰਖ ਚੁਹੱਤਰ ਹਜ਼ਾਰ ਛੇ ਸੌ ਸਨ।